ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗੁਰਦਾਸਪੁਰਾ ਚ ਇੱਕ ਨਿੱਜੀ ਪ੍ਰੋਗਰਾਮ ਚ ਹਾਜਰੀ ਲਗਵਾਉਂਦੇ ਹੋਏ। ਇਸ ਮੌਕੇ ਪਿੰਡ ਵਾਸੀਆਂ ਨੇ ਮੋਢੇ ਨਾਲ ਮੋਢਾ ਜੋੜ ਕੇ ਚਲਣ ਦਾ ਭਰੋਸਾ ਦਿੱਤਾ।